Wed, 26 July 2017
Your Visitor Number :-   1065621
SuhisaverSuhisaver Suhisaver
ਰਾਮਨਾਥ ਕੋਵਿੰਦ ਨੇ ਭਾਰਤ ਦੇ 14ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ               ਪੁਲਾੜ ਵਿਗਿਆਨੀ ਯੂ.ਆਰ. ਰਾਓ ਦਾ ਦੇਹਾਂਤ              

ਨਹੀਂ ਰਹੇ ਨਾਮਵਰ ਲੇਖਕ ਪ੍ਰੋ. ਸੁਰਜੀਤ ਮਾਨ

Posted on:- 06-01-2017

suhisaver

ਅੰਤਿਮ ਅਰਦਾਸ 8 ਜਨਵਰੀ ਨੂੰ

ਨਾਮਵਰ ਲੇਖਕ ਪ੍ਰੋ. ਸੁਰਜੀਤ ਮਾਨ ਦਾ ਲੰਮੀ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ। ਪ੍ਰੋ ਮਾਨ 74 ਵਰ੍ਹਿਆਂ ਦੇ ਸਨ। ਉਨ੍ਹਾਂ ਆਪਣੇ ਆਖਰੀ ਸਾਹ ਆਪਣੀ ਸੰਗਰੂਰ ਵਿਖੇ ਰਿਹਾਇਸ਼ ਵਿੱਚ ਲਏ।

ਜ਼ਿਕਰਯੋਗ ਹੈ ਕਿ ਪ੍ਰੋ. ਸੁਰਜੀਤ ਮਾਨ ਨੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਅੰਗਰੇਜ਼ੀ ਦੇ ਲੈਕਚਰਾਰ ਵਜੋਂ ਲੰਮਾ ਸਮਾਂ ਆਪਣੀਆਂ ਸੇਵਾਵਾਂ ਨਿਭਾਈਆਂ ਹਨ ਇਸ ਤੋਂ ਇਲਾਵਾ ਉਹ ਹਾਕੀ ਦੇ ਕੌਮੀ ਪੱਧਰੲ ਦੇ ਖਿਡਾਰੀ ਵੀ ਰਹੇ ਹਨ। ਉਨ੍ਹਾਂ ਦੀਆਂ ਸਮੇਂ ਸਮੇਂ ਵੱਖ ਵੱਖ ਅਖ਼ਬਾਰਾਂ ਵਿੱਚ ਲਿਖਾਰੀਆਂ, ਕਲਾਕਾਰਾਂ ਬਾਰੇ ਰਚਨਾਵਾਂ ਛਪਦੀਆਂ ਰਹੀਆਂ ਹਨ।

ਉਨ੍ਹਾਂ ਦੀ ਅੰਤਿਮ ਅਰਦਾਸ 8 ਜਨਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਹੋਵੇਗੀ।

Comments

Name (required)

Leave a comment... (required)

Security Code (required)ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ