Sat, 04 July 2020
Your Visitor Number :-   2559687
SuhisaverSuhisaver Suhisaver
ਸੂਹੀ ਸਵੇਰ ਦਾ ਸਾਲਾਨਾ ਸਮਾਗਮ 9 ਫਰਵਰੀ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ               ਜਥੇਦਾਰ ਅਵਤਾਰ ਸਿੰਘ ਮੱਕੜ ਨਹੀਂ ਰਹੇ              

ਪਾਕਿ 'ਚ 31 ਦਹਿਸ਼ਤਗਰਦ ਤੇ 3 ਸੈਨਿਕਾਂ ਦੀ ਵੀ ਮੌਤ

Posted on:- 16-09-2014

ਇਸਲਾਮਾਬਾਦ : ਪਾਕਿਸਤਾਨ ਦੇ ਪੱਛਮੀ ਉਤਰੀ ਕਬਾਇਲੀ ਇਲਾਕੇ ਵਿੱਚ ਫੌਜ ਵੱਲੋਂ ਵਿੱਢੀ ਗਈ ਮੁਹਿੰਮ ਵਿੱਚ 31 ਦਹਿਸ਼ਤਗਰਦ ਮਾਰੇ ਗਏ ਹਨ। ਇਸ ਮੁਹਿੰਮ ਵਿੱਚ ਪਾਕਿਸਤਾਨ ਫੌਜ ਦੇ 3 ਜਵਾਨਾਂ ਦੀ ਵੀ ਮੌਤ ਹੋ ਗਈ ਹੈ। ਇਸ ਇਲਾਕੇ ਵਿੱਚ ਪਾਕਿਸਤਾਨੀ ਫੌਜ ਨੇ ਤਾਲਿਬਾਨ ਦੇ ਖਿਲਾਫ਼ ਮੁਹਿੰਮ ਛੇੜੀ ਹੋਈ ਹੈ। ਸੂਤਰਾਂ ਅਨੁਸਾਰ ਮੰਗਲਵਾਰ ਸਵੇਰੇ ਖੈਬਰ ਪਖਤੂਨਖਵਾ ਇਲਾਕੇ ਵਿੱਚ ਪਾਕਿਸਤਾਨੀ ਜੇਟ ਦੁਆਰਾ ਕੀਤੇ ਗਏ ਹਮਲੇ ਵਿੱਚ 22 ਦਹਿਸ਼ਤਗਰਦ  ਅਤੇ ਉਨ੍ਹਾਂ ਦੇ 2 ਹਥਿਆਰ ਭੰਡਾਰਨ ਟਿਕਾਣਿਆਂ ਨੂੰ ਨਸ਼ਟ ਕਰ ਦਿੱਤਾ ਗਿਆ। ਇੱਕ ਹੋਰ ਘਟਨਾ ਵਿੱਚ 11 ਦਹਿਸ਼ਤਗਰਦ ਮਾਰੇ ਗਏ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ