Tue, 02 March 2021
Your Visitor Number :-   3965872
SuhisaverSuhisaver Suhisaver
ਯੋਗੀ ਅਦਿੱਤਿਆਨਾਥ ਦੀ ਇੱਕ ਹੋਰ ਨਫ਼ਰਤੀ ਤਕਰੀਰ , ਕਿਹਾ ਜੇ 'ਲਵ ਜਿਹਾਦ' ਚਲਾਉਣ ਵਾਲੇ ਨਾ ਸੁਧਰੇ ਤਾਂ 'ਰਾਮ ਨਾਮ ਸੱਤਯ ਹੈ' ਦੀ ਯਾਤਰਾ ਸ਼ੁਰੂ ਹੋਵੇਗੀ               ਪੰਜਾਬ ਤੋਂ ਬਾਅਦ ਹੁਣ ਰਾਜਸਥਾਨ ਵਿਧਾਨ ਸਭਾ ਵਿੱਚ ਵੀ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਤਿੰਨ ਬਿੱਲ ਪੇਸ਼               ਖੇਤੀ ਕਾਨੂੰਨ : ਹੁਣ ਹੰਸ ਰਾਜ ਹੰਸ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਲਈ ਸੱਦਾ ਦੇਣ ਲੱਗਾ               ਭਾਜਪਾ ਹਾਈਕਮਾਨ ਦਾ ਫ਼ਰਮਾਨ! ਕਿਸਾਨਾਂ ਨਾਲ ਰਾਬਤਾ ਬਣਾਏ ਪੰਜਾਬ ਇਕਾਈ               ਭਾਜਪਾ ਨੂੰ ਇੱਕ ਹੋਰ ਝਟਕਾ, ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਪੰਜਾਬ ਯੂਥ ਜਨਰਲ ਸਕੱਤਰ ਬਰਿੰਦਰ ਸਿੰਘ ਸੰਧੂ ਨੇ ਅਸਤੀਫ਼ਾ ਦਿੱਤਾ              

ਕੇਜਰੀਵਾਲ ਨੇ ਲਾਈ ਵਾਅਦਿਆਂ ਦੀ ਝੜੀ

Posted on:- 15-11-2014

ਨਵੀਂ ਦਿੱਲੀ : ਦਿੱਲੀ ਵਿੱਚ ਸਾਰੀਆਂ ਪਾਰਟੀਆਂ ਵਿਧਾਨ ਸਭਾ ਚੋਣਾਂ ਵਿੱਚ ਜੁਟ ਗਈਆਂ ਹਨ। ਆਮ ਆਦਮੀ ਪਾਰਟੀ ਨੇ ਇਸ ਦੀ ਸ਼ੁਰੂਆਤ ਦਿੱਲੀ ਦੇ ਜੰਤਰ ਮੰਤਰ ਤੋਂ ਦਿੱਲੀ ਡਾਇਲਗ ਮੁਹਿੰਮ ਨਾਲ ਸ਼ੁਰੂ ਕੀਤੀ ਹੈ। 

ਇਸ ਮੁਹਿੰਮ ਦੇ ਰਾਹੀਂ ਆਮ ਆਦਮੀ ਪਾਰਟੀ ਨੇ ਦਿੱਲੀ ਦੀ ਜਨਤਾ ਨਾਲ ਸਿੱਧਾ ਸੰਚਾਰ ਸ਼ੁਰੂ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਇਸ ਮੌਕੇ 'ਤੇ ਨੌਜਵਾਨਾ ਨੂੰ ਖਿੱਚਣ ਦੇ ਲਈ ਵਾਅਦਿਆਂ ਦੀ ਝੜੀ ਲਗਾ ਦਿੱਤੀ। ਕੇਜਰੀਵਾਲ ਨੇ ਕਿਹਾ ਕਿ ਸਿੱਖਿਆ, ਰੁਜ਼ਗਾਰ ਅਤੇ ਖੇਡਾਂ ਨਾਲ ਜੁੜੀਆਂ  ਕਈ ਯੋਜਨਾਵਾਂ ਸ਼ੁਰੂ ਕੀਤੀਆਂ ਜਾਣਗੀਆਂ ਅਤੇ ਦਿੱਲੀ ਨੂੰ ਵਾਈ-ਫਾਈ ਜ਼ੋਨ ਬਣਾਇਆ ਜਾਵੇਗਾ। ਤੁਸੀਂ ਬਿਨਾਂ ਕੁਨੈਕਸ਼ਨ ਤੋਂ ਕਿਤੇ ਵੀ ਵਾਈ-ਫਾਈ ਰਾਹੀਂ ਇੰਟਰਨੈਟ ਦੀ ਵਰਤੋਂ ਕਰ ਸਕਦੇ ਹੋ। ਦਿੱਲੀ ਵਿੱਚ 20 ਕਾਲਜ ਹੋਰ ਖੋਲ੍ਹੇ ਜਾਣਗੇ।
ਦਿੱਲੀ ਵਿੱਚ 29 ਉਦਯੋਗ ਖੇਤਰ ਹਨ ਜਿਨ੍ਹਾਂ ਵਿੱਚ 20 ਤੋਂ ਜ਼ਿਆਦਾ  ਖੇਤਰ ਬੰਦ ਪਏ ਹਨ, ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ ਅਤੇ ਵੱਡੇ ਪੈਮਾਨੇ 'ਤੇ ਰੁਜ਼ਗਾਰ ਪੈਦਾ ਕੀਤੇ ਜਾਣਗੇ। ਦਿੱਲੀ ਵਿੱਚ ਨਸ਼ੇ ਦੇ ਖ਼ਾਤਮੇ ਲਈ ਮੁਹਿੰਮ ਚਲਾਈ ਜਾਵੇਗੀ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ