Tue, 20 April 2021
Your Visitor Number :-   4494059
SuhisaverSuhisaver Suhisaver
ਯੋਗੀ ਅਦਿੱਤਿਆਨਾਥ ਦੀ ਇੱਕ ਹੋਰ ਨਫ਼ਰਤੀ ਤਕਰੀਰ , ਕਿਹਾ ਜੇ 'ਲਵ ਜਿਹਾਦ' ਚਲਾਉਣ ਵਾਲੇ ਨਾ ਸੁਧਰੇ ਤਾਂ 'ਰਾਮ ਨਾਮ ਸੱਤਯ ਹੈ' ਦੀ ਯਾਤਰਾ ਸ਼ੁਰੂ ਹੋਵੇਗੀ               ਪੰਜਾਬ ਤੋਂ ਬਾਅਦ ਹੁਣ ਰਾਜਸਥਾਨ ਵਿਧਾਨ ਸਭਾ ਵਿੱਚ ਵੀ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਤਿੰਨ ਬਿੱਲ ਪੇਸ਼               ਖੇਤੀ ਕਾਨੂੰਨ : ਹੁਣ ਹੰਸ ਰਾਜ ਹੰਸ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਲਈ ਸੱਦਾ ਦੇਣ ਲੱਗਾ               ਭਾਜਪਾ ਹਾਈਕਮਾਨ ਦਾ ਫ਼ਰਮਾਨ! ਕਿਸਾਨਾਂ ਨਾਲ ਰਾਬਤਾ ਬਣਾਏ ਪੰਜਾਬ ਇਕਾਈ               ਭਾਜਪਾ ਨੂੰ ਇੱਕ ਹੋਰ ਝਟਕਾ, ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਪੰਜਾਬ ਯੂਥ ਜਨਰਲ ਸਕੱਤਰ ਬਰਿੰਦਰ ਸਿੰਘ ਸੰਧੂ ਨੇ ਅਸਤੀਫ਼ਾ ਦਿੱਤਾ              

ਰੀਤੀਗਤ ਵਿਆਹ -ਰਵਿੰਦਰ ਰਵੀ

Posted on:- 20-10-2012



ਵਿਆਹ ਕੇਵਲ
ਕਾਮ ਤੇ
ਸੰਤਾਨ ਦਾ ਹੀ ਰਿਸ਼ਤਾ ਹੈ

ਦੋ ਜਿਸਮ
ਆਪੋ ਆਪਣੀ ਫੈਂਟਸੀ ਚੁੱਕੀ,
ਇੱਕ, ਦੂਜੇ ਵਿੱਚ ਖੁੱਲ੍ਹਦੇ,
ਡੁੱਲ੍ਹਦੇ,
ਅਭੇਦ ਹੋ ਜਾਂਦੇ ਹਨ...


Comments

geet

khoobsort definition us rishte di jihnu ..hr ganth hr roop che ik hona kehnda ai...

Security Code (required)



Can't read the image? click here to refresh.

Name (required)

Leave a comment... (required)





ਕਾਵਿ-ਸ਼ਾਰ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ