Mon, 06 February 2023
Your Visitor Number :-   6183749
SuhisaverSuhisaver Suhisaver
ਯੋਗੀ ਅਦਿੱਤਿਆਨਾਥ ਦੀ ਇੱਕ ਹੋਰ ਨਫ਼ਰਤੀ ਤਕਰੀਰ , ਕਿਹਾ ਜੇ 'ਲਵ ਜਿਹਾਦ' ਚਲਾਉਣ ਵਾਲੇ ਨਾ ਸੁਧਰੇ ਤਾਂ 'ਰਾਮ ਨਾਮ ਸੱਤਯ ਹੈ' ਦੀ ਯਾਤਰਾ ਸ਼ੁਰੂ ਹੋਵੇਗੀ               ਪੰਜਾਬ ਤੋਂ ਬਾਅਦ ਹੁਣ ਰਾਜਸਥਾਨ ਵਿਧਾਨ ਸਭਾ ਵਿੱਚ ਵੀ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਤਿੰਨ ਬਿੱਲ ਪੇਸ਼               ਖੇਤੀ ਕਾਨੂੰਨ : ਹੁਣ ਹੰਸ ਰਾਜ ਹੰਸ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਲਈ ਸੱਦਾ ਦੇਣ ਲੱਗਾ               ਭਾਜਪਾ ਹਾਈਕਮਾਨ ਦਾ ਫ਼ਰਮਾਨ! ਕਿਸਾਨਾਂ ਨਾਲ ਰਾਬਤਾ ਬਣਾਏ ਪੰਜਾਬ ਇਕਾਈ               ਭਾਜਪਾ ਨੂੰ ਇੱਕ ਹੋਰ ਝਟਕਾ, ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਪੰਜਾਬ ਯੂਥ ਜਨਰਲ ਸਕੱਤਰ ਬਰਿੰਦਰ ਸਿੰਘ ਸੰਧੂ ਨੇ ਅਸਤੀਫ਼ਾ ਦਿੱਤਾ              

250 ਅਫ਼ਰੀਕੀਆਂ ਨੂੰ ਲਿਜਾ ਰਿਹਾ ਸਮੁੰਦਰੀ ਜਹਾਜ਼ ਡੁੱਬਿਆ

Posted on:- 24-08-2014

ਤਿਰਪੋਲੀ : ਇਕ ਪਾਸੇ ਜਿੱਥੇ ਲੀਬੀਆ ਵਿਚ ਆਏ ਦਿਨ ਮੌਤ ਦਾ ਖੇਡ ਖੇਡਿਆ ਜਾਂਦਾ ਹੈ, ਉੱਥੇ ਜੇ ਕੁਝ ਲੋਕ ਜਾਨ ਬਚਾ ਕੇ ਯੂਰਪ ਗਏ ਤਾਂ ਉੱਥੇ ਵੀ ਮੌਤ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ। ਅਫਰੀਕੀ ਲੋਕਾਂ ਨੂੰ ਯੂਰਪ ਲੈ ਕੇ ਜਾ ਰਿਹਾ ਇਕ ਜਹਾਜ਼ ਸ਼ਨੀਵਾਰ ਨੂੰ ਲੀਬੀਆ ਦੀ ਰਾਜਧਾਨੀ ਤਿਰਪੋਲੀ ਦੇ ਤੱਟ 'ਤੇ ਡੁੱਬ ਗਿਆ। ਇਸ ਜਹਾਜ਼ 'ਤੇ 250 ਤੋਂ ਵੱਧ ਲੋਕ ਸਵਾਰ ਸਨ।
ਸਥਾਨਕ ਮੀਡੀਆ ਦੇ ਅਨੁਸਾਰ ਦੇਰ ਰਾਤ ਤੱਕ ਤੱਟ ਰੱਖਿਅਕ ਬਲ ਨੇ ਤਿਰਪੋਲੀ ਤੋਂ 50 ਕਿਲੋਮੀਟਰ ਪੂਰਬ ਵਿਚ ਸਥਿਤ ਅਲ ਕਰਬੁਲੀ ਦੇ ਕੰਢੇ 'ਤੇ 16 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਸੀ। ਇਸ ਤੋਂ ਇਲਾਵਾ ਇਕ ਡੇਢ ਸਾਲ ਦੇ ਬੱਚੇ ਦੀ ਲਾਸ਼ ਨੂੰ ਵੀ ਬਾਹਰ ਕੱਢਿਆ ਗਿਆ ਹੈ। ਫਿਲਹਾਲ ਬਚਾਅ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਜ਼ਿਕਰਯੋਗ ਹੈ ਕਿ ਹਰ ਸਾਲ ਸੈਂਕੜੇ ਅਫਰੀਕੀ ਬਿਹਤਰ ਜ਼ਿੰਦਗੀ ਦੀ ਤਲਾਸ਼ ਵਿਚ ਸਮੁੰਦਰੀ ਰਸਤੇ ਰਾਹੀਂ ਯੂਰਪ ਜਾਂਦੇ ਹਨ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ