Mon, 04 July 2022
Your Visitor Number :-   5765002
SuhisaverSuhisaver Suhisaver
ਯੋਗੀ ਅਦਿੱਤਿਆਨਾਥ ਦੀ ਇੱਕ ਹੋਰ ਨਫ਼ਰਤੀ ਤਕਰੀਰ , ਕਿਹਾ ਜੇ 'ਲਵ ਜਿਹਾਦ' ਚਲਾਉਣ ਵਾਲੇ ਨਾ ਸੁਧਰੇ ਤਾਂ 'ਰਾਮ ਨਾਮ ਸੱਤਯ ਹੈ' ਦੀ ਯਾਤਰਾ ਸ਼ੁਰੂ ਹੋਵੇਗੀ               ਪੰਜਾਬ ਤੋਂ ਬਾਅਦ ਹੁਣ ਰਾਜਸਥਾਨ ਵਿਧਾਨ ਸਭਾ ਵਿੱਚ ਵੀ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਤਿੰਨ ਬਿੱਲ ਪੇਸ਼               ਖੇਤੀ ਕਾਨੂੰਨ : ਹੁਣ ਹੰਸ ਰਾਜ ਹੰਸ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਲਈ ਸੱਦਾ ਦੇਣ ਲੱਗਾ               ਭਾਜਪਾ ਹਾਈਕਮਾਨ ਦਾ ਫ਼ਰਮਾਨ! ਕਿਸਾਨਾਂ ਨਾਲ ਰਾਬਤਾ ਬਣਾਏ ਪੰਜਾਬ ਇਕਾਈ               ਭਾਜਪਾ ਨੂੰ ਇੱਕ ਹੋਰ ਝਟਕਾ, ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਪੰਜਾਬ ਯੂਥ ਜਨਰਲ ਸਕੱਤਰ ਬਰਿੰਦਰ ਸਿੰਘ ਸੰਧੂ ਨੇ ਅਸਤੀਫ਼ਾ ਦਿੱਤਾ              

ਸਦਾਸ਼ਿਵਮ ਨੇ ਕੇਰਲ ਦੇ ਰਾਜਪਾਲ ਵਜੋਂ ਅਹੁਦਾ ਸੰਭਾਲਿਆ

Posted on:- 05-09-2014

ਤ੍ਰਿਰੂਵਨੰਤਾਪੁਰਮ : ਭਾਰਤ ਦੇ ਸਾਬਕਾ ਚੀਫ਼ ਜਸਟਿਸ ਪੀ ਸਦਾਸ਼ਿਵਮ ਨੇ ਅੱਜ ਕੇਰਲ ਦੇ ਰਾਜਪਾਲ ਵਜੋਂ ਸਹੁੰ ਚੁੱਕੀ। ਸਦਾਸ਼ਿਵਮ ਰਾਜ ਦੇ 23ਵੇਂ ਰਾਜਪਾਲ ਬਣੇ ਹਨ। ਇਸ ਅਹੁਦੇ 'ਤੇ 65 ਸਾਲਾ ਸਦਾਸ਼ਿਵਮ ਦੀ ਨਿਯੁਕਤੀ ਤੋਂ ਬਾਅਦ ਸਾਬਕਾ ਚੀਫ਼ ਜਸਟਿਸ ਨੂੰ ਰਾਜਪਾਲ ਦਾ ਜ਼ਿੰਮਾ ਸੌਂਪੇ ਜਾਣ ਨੂੰ ਲੈ ਕੇ ਕਾਨੂੰਨੀ ਅਤੇ ਰਾਜਨੀਤਿਕ ਗਲਿਆਰਿਆਂ ਵਿੱਚ ਬਹਿਸ ਸ਼ੁਰੂ ਹੋ ਗਈ ਹੈ। ਸਦਾਸ਼ਿਵਮ ਭਾਰਤ ਦੇ ਅਜਿਹੇ ਪਹਿਲੇ ਸਾਬਕਾ ਚੀਫ਼ ਜਸਟਿਸ ਹਨ, ਜਿਨ੍ਹਾਂ ਨੂੰ ਰਾਜਪਾਲ ਬਣਾਇਆ ਗਿਆ ਹੈ। ਕੇਂਦਰ ਸਰਕਾਰ ਵਿੱਚ ਰਾਜਪਾਲ ਦੇ ਅਹੁਦੇ 'ਤੇ ਨਿਯੁਕਤ ਹੋਣ ਵਾਲੇ ਸਦਾਸ਼ਿਵਮ ਪਹਿਲੇ ਗੈਰ ਰਾਜਨੀਤਕ ਵਿਅਕਤੀ ਵੀ ਹਨ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ