Sat, 13 July 2024
Your Visitor Number :-   7183302
SuhisaverSuhisaver Suhisaver

ਨਕਸਲੀਆਂ ਨਾਲ ਸਬੰਧ ਰੱਖਣ ਦੇ ਦੋਸ਼ 'ਚ ਸਾਬਕਾ ਮੰਤਰੀ ਗ੍ਰਿਫ਼ਤਾਰ

Posted on:- 05-10-2014


ਨਵੀਂ ਦਿੱਲੀ :
ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਨਕਸਲੀਆਂ ਨਾਲ ਸਬੰਧ ਰੱਖਣ ਦੇ ਦੋਸ਼ ਵਿੱਚ ਝਾਰਖੰਡ ਦੇ ਸਾਬਕਾ ਮੰਤਰੀ ਯੋਗੇਂਦਰ ਸਾਬ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਝਾਰਖੰਡ ਪੁਲਿਸ ਨਾਲ ਮਿਲ ਕੇ ਇੱਕ ਸਾਂਝੇ ਅਪਰੇਸ਼ਨ ਵਿੱਚ ਯੋਗੇਂਦਰ ਨੂੰ ਸ਼ਕੂਰਪੁਰ ਤੋਂ ਗ੍ਰਿਫ਼ਤਾਰ ਕੀਤਾ। ਯੋਗੇਂਦਰ 'ਤੇ ਝਾਰਖੰਡ 'ਚ ਆਰਮਜ਼ ਐਕਟ ਅਤੇ ਵਸੂਲੀ ਕਰਵਾਉਣ ਦੇ ਕਈ ਮਾਮਲੇ ਦਰਜ ਹਨ। ਇਨ੍ਹਾਂ ਦੋਸ਼ਾਂ ਦੇ ਕਾਰਨ ਯੋਗੇਂਦਰ ਨੂੰ ਝਾਰਖੰਡ ਸਰਕਾਰ ਵਿੱਚ ਰਹਿੰਦੇ ਹੋਏ ਆਪਣੇ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ