Fri, 09 December 2022
Your Visitor Number :-   6024557
SuhisaverSuhisaver Suhisaver
ਯੋਗੀ ਅਦਿੱਤਿਆਨਾਥ ਦੀ ਇੱਕ ਹੋਰ ਨਫ਼ਰਤੀ ਤਕਰੀਰ , ਕਿਹਾ ਜੇ 'ਲਵ ਜਿਹਾਦ' ਚਲਾਉਣ ਵਾਲੇ ਨਾ ਸੁਧਰੇ ਤਾਂ 'ਰਾਮ ਨਾਮ ਸੱਤਯ ਹੈ' ਦੀ ਯਾਤਰਾ ਸ਼ੁਰੂ ਹੋਵੇਗੀ               ਪੰਜਾਬ ਤੋਂ ਬਾਅਦ ਹੁਣ ਰਾਜਸਥਾਨ ਵਿਧਾਨ ਸਭਾ ਵਿੱਚ ਵੀ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਤਿੰਨ ਬਿੱਲ ਪੇਸ਼               ਖੇਤੀ ਕਾਨੂੰਨ : ਹੁਣ ਹੰਸ ਰਾਜ ਹੰਸ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਲਈ ਸੱਦਾ ਦੇਣ ਲੱਗਾ               ਭਾਜਪਾ ਹਾਈਕਮਾਨ ਦਾ ਫ਼ਰਮਾਨ! ਕਿਸਾਨਾਂ ਨਾਲ ਰਾਬਤਾ ਬਣਾਏ ਪੰਜਾਬ ਇਕਾਈ               ਭਾਜਪਾ ਨੂੰ ਇੱਕ ਹੋਰ ਝਟਕਾ, ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਪੰਜਾਬ ਯੂਥ ਜਨਰਲ ਸਕੱਤਰ ਬਰਿੰਦਰ ਸਿੰਘ ਸੰਧੂ ਨੇ ਅਸਤੀਫ਼ਾ ਦਿੱਤਾ              

ਗਰਲ ਫਰੈਂਡ ਦੀ ਹੱਤਿਆ ਦੇ ਦੋਸ਼ੀ ਪਿਸਟੋਰੀਅਸ ਨੂੰ ਪੰਜ ਸਾਲ ਦੀ ਸਜ਼ਾ

Posted on:- 21-10-2014

ਪਿਰਟੋਰੀਆ : ਦੱਖਣੀ ਅਫ਼ਰੀਕੀ ਖਿਡਾਰੀ ਆਸਕਰ ਪਿਸਟੋਰੀਅਸ ਨੂੰ ਗਰਲ ਫਰੈਂਡ ਰੀਵਾ ਸਟੀਨਕੈਂਪ ਦੀ ਹੱਤਿਆ ਦੇ ਮਾਮਲੇ 'ਚ ਅਦਾਲਤ ਨੇ ਪੰਜ ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਉਸ ਨੂੰ ਸਿੱਧਾ ਜੇਲ੍ਹ ਭੇਜ ਦਿੱਤਾ ਹੈ।

ਅਦਾਲਤ ਨੇ ਪਿਸਟੋਰੀਅਸ ਨੂੰ ਗ਼ੈਰ ਇਰਾਦਤਨ ਹੱਤਿਆ ਦਾ ਦੋਸ਼ੀ ਪਾਇਆ ਸੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਪਿਸਟੋਰੀਅਸ ਨੇ ਆਪਣੇ ਘਰ ਦੇ ਬਾਥਰੂਮ ਵੱਲ ਗੋਲੀ ਚਲਾਈ ਸੀ, ਜਿਸ ਨਾਲ ਰੀਵਾ ਦੀ ਮੌਤ ਹੋ ਗਈ ਸੀ। ਸਰਕਾਰੀ ਵਕੀਲ ਨੇ ਪਿਸਟੋਰੀਅਸ ਲਈ ਘੱਟ ਤੋਂ ਘੱਟ 10 ਸਾਲ ਦੀ ਸਜ਼ਾ ਦੀ ਮੰਗ ਕੀਤੀ ਸੀ। ਉਥੇ ਬਚਾਅ ਪੱਖ ਦੀ ਦਲੀਲ ਸੀ ਕਿ ਉਹ ਪਹਿਲਾਂ ਹੀ ਦੁੱਖ ਭੋਗ ਰਹੇ ਸਨ। ਲਿਹਾਜ਼ਾ ਇਸ ਨੂੰ ਧਿਆਨ  'ਚ ਰੱਖਦੇ ਹੋਏ ਸਜ਼ਾ ਸੁਣਾਈ ਜਾਵੇ। ਜ਼ਿਕਰਯੋਗ ਹੈ ਕਿ ਰੀਵਾ ਦੀ ਭਤੀਜੀ ਕਿਮ ਮਾਰਟਿਨ ਨੇ ਵੀ ਅਦਾਲਤ ਨੂੰ ਗੁਹਾਰ ਲਗਾਈ ਸੀ ਕਿ ਪਿਸਟੋਰੀਅਸ ਨੂੰ ਉਸ ਦੇ ਕੀਤੇ ਦੀ ਸਜ਼ਾ ਮਿਲਣੀ ਚਾਹੀਦੀ ਹੈ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ