Fri, 23 July 2021
Your Visitor Number :-   5105783
SuhisaverSuhisaver Suhisaver
ਯੋਗੀ ਅਦਿੱਤਿਆਨਾਥ ਦੀ ਇੱਕ ਹੋਰ ਨਫ਼ਰਤੀ ਤਕਰੀਰ , ਕਿਹਾ ਜੇ 'ਲਵ ਜਿਹਾਦ' ਚਲਾਉਣ ਵਾਲੇ ਨਾ ਸੁਧਰੇ ਤਾਂ 'ਰਾਮ ਨਾਮ ਸੱਤਯ ਹੈ' ਦੀ ਯਾਤਰਾ ਸ਼ੁਰੂ ਹੋਵੇਗੀ               ਪੰਜਾਬ ਤੋਂ ਬਾਅਦ ਹੁਣ ਰਾਜਸਥਾਨ ਵਿਧਾਨ ਸਭਾ ਵਿੱਚ ਵੀ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਤਿੰਨ ਬਿੱਲ ਪੇਸ਼               ਖੇਤੀ ਕਾਨੂੰਨ : ਹੁਣ ਹੰਸ ਰਾਜ ਹੰਸ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਲਈ ਸੱਦਾ ਦੇਣ ਲੱਗਾ               ਭਾਜਪਾ ਹਾਈਕਮਾਨ ਦਾ ਫ਼ਰਮਾਨ! ਕਿਸਾਨਾਂ ਨਾਲ ਰਾਬਤਾ ਬਣਾਏ ਪੰਜਾਬ ਇਕਾਈ               ਭਾਜਪਾ ਨੂੰ ਇੱਕ ਹੋਰ ਝਟਕਾ, ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਪੰਜਾਬ ਯੂਥ ਜਨਰਲ ਸਕੱਤਰ ਬਰਿੰਦਰ ਸਿੰਘ ਸੰਧੂ ਨੇ ਅਸਤੀਫ਼ਾ ਦਿੱਤਾ              

ਖੇਤ ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ ਨੂੰ ਤੁਰੰਤ ਰਿਹਾਅ ਕੀਤਾ ਜਾਵੇ

Posted on:- 20-08-2020

ਜਮਹੂਰੀ ਅਧਿਕਾਰ ਸਭਾ ਨੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ  ਸੂਬਾਈ ਆਗੂ ਲਛਮਣ ਸਿੰਘ ਸੇਵੇਵਾਲਾ ਨੂੰ ਸਾਦਾ ਵਰਦੀ ਵਿਚ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬ਼ਦਾਂ ਵਿਚ ਨਿਖੇਧੀ ਕੀਤੀ ਹੈ। ਇਹ ਜਬਰ ਜਨਾਹ ਤੋਂ ਪੀੜਤ ਦਲਿਤ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਦੀ ਤਿਆਰੀ ਵਿਚ ਜੁੱਟੇ ਹੋਏ ਸਨ। ਇਹ ਗਿ੍ਰਫ਼ਤਾਰੀ ਲੋਕਾਂ ਦੇ ਆਪਣੇ ਹਿਤਾਂ ਲਈ ਸੰਘਰਸ਼ ਦੇ ਜਮਹੂਰੀ ਹੱਕ ਉੱਪਰ ਹਮਲਾ ਹੈ। ਦੋਸ਼ੀਆਂ ਨੂੰ ਅਜੇ ਤੱਕ ਗਿ੍ਰਫ਼ਤਾਰ ਨਾ ਕਰਨ ਵਾਲੀ ਪੁਲਿਸ ਨਿਆਂ ਲਈ ਸੰਘਰਸ਼ ਉੱਪਰ ਝਪਟਣ ਰਹੀ ਹੈ। ਇਸ ਤੋਂ ਇਹ ਵੀ ਸਪਸ਼ਟ ਹੁੰਦਾ ਹੈ ਕਿ ਪੁਲਿਸ ਅਧਿਕਾਰੀ ਜਬਰ ਜਨਾਹ ਦੇ ਦੋਸ਼ੀਆਂ ਨੂੰ ਬਚਾਉਣ ਲਈ ਹਰ ਹਰਬਾ ਵਰਤ ਕੇ ਲੋਕ ਸੰਘਰਸ਼ ਨੂੰ ਦਬਾਉਣਾ ਚਾਹੁੰਦੇ ਹਨ।

ਯਾਦ ਰਹੇ ਕਿ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਥਾਣਾ ਲੰਬੀ ਅਧੀਨ ਆਉਂਦੇ ਪਿੰਡ ਮਿਠੜੀ ਦੀ ਜਬਰ ਜਿਨਾਹ ਪੀੜਤ ਲੜਕੀ ਨੂੰ ਇਨਸਾਫ ਦਿਵਾਉਣ ਲਈ ਭਲਕੇ ਥਾਣਾ ਲੰਬੀ ਮੂਹਰੇ ਰੋਸ ਧਰਨਾ ਮਾਰਿਆ ਜਾਣਾ ਸੀ ਅਤੇ ਲਛਮਣ ਸਿੰਘ ਸੇਵੇ ਵਾਲਾ ਉਸ ਧਰਨੇ ਦੀ ਤਿਆਰੀ ਕਰ ਰਹੇ ਸਨ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ