Sat, 27 April 2024
Your Visitor Number :-   7006995
SuhisaverSuhisaver Suhisaver

ਭੇਦਭਰੀ ਹਾਲਤ ਵਿੱਚ ਨੌਜਵਾਨ ਲਾਪਤਾ

Posted on:- 24-06-2013

ਬਲਾਕ ਮਾਹਿਲਪੁਰ ਦੇ ਪਿੰਡ ਮਹਿਮਦੋਵਾਲ ਖੁਰਦ ਦਾ ਇੱਕ ਨੌਜਵਾਨ ਭੇਦ ਭਰੀ ਭਰੀ ਹਾਲਤ ਵਿਚ ਲਾਪਤਾ ਹੋ ਗਿਆ। ਥਾਣਾ ਚੱਬੇਵਾਲ ਦੀ ਪੁਲੀਸ ਵੱਲੋਂ ਨੌਜਵਾਨ ਦੀ ਭਾਲ ਕਰ ਰਹੀ ਹੈ।



ਪ੍ਰਾਪਤ ਜਾਣਕਾਰੀ ਅਨੁਸਾਰ ਪਿਆਰਾ ਸਿੰਘ ਵਾਸੀ ਮਹਿਮਦੋਵਾਲ ਖੁਰਦ ਨੇ ਦੱਸਿਆ ਕਿ ਉਨ੍ਹਾਂ ਦਾ ਭਾਣਜਾ ਜੋਗਾ ਸਿੰਘ ਪੁੱਤਰ ਤਾਰਾ ਸਿੰਘ ਜੋ ਕਿ ਬਚਪਨ ਤੋਂ ਹੀ ਉਨ੍ਹਾਂ ਕੋਲ ਰਹਿ ਰਿਹਾ ਹੈ ਬੀਤੀ 17 ਜੂਨ ਨੂੰ ਘਰੋਂ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਾਹਿਲਪੁਰ ਵਿਖੇ ਮੱਥਾ ਟੇਕਣ ਲਈ ਗਿਆ ਪ੍ਰੰਤੂ ਵਾਪਿਸ ਘਰ ਨਹੀਂ ਆਇਆ। ਉਨ੍ਹਾਂ ਉਸਦੀ ਸਮੂਹ ਰਿਸ਼ਤੇਦਾਰਾਂ, ਸਕੇ ਸਬੰਧੀਆਂ ਸਮੇਤ ਹਰ ਥਾਂ ਭਾਲ ਕੀਤੀ ਪ੍ਰੰਤੂ ਉਹਨਾਂ ਨੂੰ ਉਸਦਾ ਕੋਈ ਸੁਰਾਗ ਨਹੀਂ ਮਿਲਿਆ।

 - ਸ਼ਿਵ ਕੁਮਾਰ ਬਾਵਾ

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ