Fri, 22 March 2019
Your Visitor Number :-   1637548
SuhisaverSuhisaver Suhisaver
ਅਸੀਮਾਨੰਦ ਸਮੇਤ ਸਾਰੇ ਮੁਲਜ਼ਮ ਐੱਨ ਆਈ ਏ ਅਦਾਲਤ 'ਚੋਂ ਬਰੀ               ਯਾਕੂਬ ਪਟਾਲਿਆ ਨੂੰ ਉਮਰ ਕੈਦ               ਪੀ ਡੀ ਪੀ ਸਾਰੀਆਂ ਛੇ ਲੋਕ ਸਭਾ ਸੀਟਾਂ 'ਤੇ ਲੜੇਗੀ ਚੋਣ : ਮਹਿਬੂਬਾ              

ਕਾਂਗਰਸੀ ਮੰਤਰੀ ਨੇ ਦਿੱਤਾ ਉਮਰ ਅਬਦੁੱਲਾ ਮੰਤਰੀ ਮੰਡਲ ਤੋਂ ਅਸਤੀਫ਼ਾ

Posted on:- 25-10-2014

ਜੰਮੂ : ਜੰਮੂ ਕਸ਼ਮੀਰ 'ਚ ਆਏ ਹੜ੍ਹਾਂ ਨਾਲ ਨਜਿੱਠਣ ਨੂੰ ਲੈ ਕੇ ਅਲੋਚਨਾਵਾਂ ਦਾ ਸਾਹਮਣਾ ਕਰ ਰਹੇ ਕਾਂਗਰਸ ਦੇ ਮੰਤਰੀ ਸ਼ਾਮਲਾਲ ਸ਼ਰਮਾ ਨੇ ਜੰਮੂ ਕਸ਼ਮੀਰ 'ਚ ਚੋਣਾਂ ਦੇ ਐਲਾਨ ਤੋਂ ਪਹਿਲਾਂ ਉਮਰ ਅਬਦੁੱਲਾ ਦੇ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦਿਹਾੜੀ ਮਜ਼ਦੂਰਾਂ ਨੂੰ ਪੱਕੇ ਕਰਨ ਨਾਲ ਜੁੜੀ ਕਥਿਤ ਗੜਬੜੀ ਨੂੰ ਆਪਣੇ ਅਸਤੀਫ਼ੇ ਦੀ ਵਜ੍ਹਾ ਦੱਸਦਿਆਂ ਹੜ੍ਹ ਕੰਟਰੋਲ ਮੰਤਰੀ ਨੇ ਸ਼ੁੱਕਰਵਾਰ ਰਾਤ ਜੰਮੂ ਕਸ਼ਮੀਰ ਕਾਂਗਰਸ ਦੇ ਪ੍ਰਧਾਨ ਸੈਫ਼ੂਦੀਨ ਸੋਜ਼ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ। ਸ੍ਰੀ ਸ਼ਾਮ ਲਾਲ ਸ਼ਰਮਾ ਨੇ ਦੱਸਿਆ ਕਿ ਮੈਂ ਆਪਣਾ ਅਸਤੀਫ਼ਾ ਪ੍ਰੋ. ਸੈਫੂਦੀਨ ਸੋਜ਼ ਨੂੰ ਸੌਂਪ ਦਿੱਤਾ ਹੈ, ਕਿਉਂਕਿ ਮੁੱਖ ਮੰਤਰੀ ਸ਼ਹਿਰ ਤੋਂ ਬਾਹਰ ਹਨ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ