Fri, 23 August 2019
Your Visitor Number :-   1792067
SuhisaverSuhisaver Suhisaver
ਰਵੀ ਸ਼ਾਸਤਰੀ ਮੁੜ ਤੋਂ ਬਣੇ ਭਾਰਤੀ ਕ੍ਰਿਕਟ ਟੀਮ ਦੇ ਕੋਚ               ਜੰਮੂ-ਕਸ਼ਮੀਰ ਦੀ ਵੰਡ ਖਿਲਾਫ ਖੱਬੀਆਂ ਪਾਰਟੀਆਂ ਵੱਲੋਂ ਦਿੱਲੀ 'ਚ ਮਾਰਚ, ਪੰਜਾਬ 'ਚ ਪ੍ਰਦਰਸ਼ਨ              

ਕਾਂਗਰਸੀ ਆਗੂ ਕਰਨ ਸਿੰਘ ਦਾ ਪੁੱਤਰ ਭਾਜਪਾ 'ਚ ਸ਼ਾਮਲ

Posted on:- 09-11-2014

suhisaver

ਨਵੀਂ ਦਿੱਲੀ : ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਉਦੋਂ ਇੱਕ ਵੱਡੀ ਸਫ਼ਲਤਾ ਮਿਲੀ, ਜਦੋਂ ਸੀਨੀਅਰ ਕਾਂਗਰਸੀ ਆਗੂ ਕਰਨ ਸਿੰਘ ਦੇ ਪੁੱਤਰ ਅਜਾਤਸ਼ਤਰੂ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।

ਅਜਾਤਸ਼ਤਰੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਜੰਮੂ ਖੇਤਰ ਵਿੱਚ ਪਾਰਟੀ ਨੂੰ ਮਜ਼ਬੂਤੀ ਮਿਲਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਅਜਾਤਸ਼ਤਰੂ ਨੂੰ 25 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੀਆਂ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਬਣਾਇਆ ਜਾ ਸਕਦਾ ਹੈ। ਅਜਾਤਸ਼ਤਰੂ ਹੁਣ ਨੈਸ਼ਨਲ ਕਾਨਫਰੰਸ ਦੇ ਮੈਂਬਰ ਅਤੇ ਵਿਧਾਨ ਪ੍ਰੀਸ਼ਦ ਦੇ ਮੈਂਬਰ ਹਨ। ਕਸ਼ਮੀਰ ਦੇ ਡੋਗਰਾ ਰਾਜਵੰਸ਼ ਨਾਲ ਸਬੰਧ ਰੱਖਣ ਵਾਲੇ ਅਜਾਤਸ਼ਤਰੂ ਕਾਂਗਰਸੀ ਆਗੂ ਕਰਨ ਸਿੰਘ ਦੇ ਪੁੱਤਰ ਹਨ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ