Tue, 20 August 2019
Your Visitor Number :-   1790588
SuhisaverSuhisaver Suhisaver
ਰਵੀ ਸ਼ਾਸਤਰੀ ਮੁੜ ਤੋਂ ਬਣੇ ਭਾਰਤੀ ਕ੍ਰਿਕਟ ਟੀਮ ਦੇ ਕੋਚ               ਜੰਮੂ-ਕਸ਼ਮੀਰ ਦੀ ਵੰਡ ਖਿਲਾਫ ਖੱਬੀਆਂ ਪਾਰਟੀਆਂ ਵੱਲੋਂ ਦਿੱਲੀ 'ਚ ਮਾਰਚ, ਪੰਜਾਬ 'ਚ ਪ੍ਰਦਰਸ਼ਨ              

ਪੁਸਤਕ ਚਰਚਾ ਅਤੇ ਕਵੀ ਦਰਬਾਰ 31 ਜੁਲਾਈ ਨੂੰ

Posted on:- 29-07-2016

suhisaver

-ਸ਼ਿਵ ਕੁਮਾਰ ਬਾਵਾ

ਮਾਹਿਲਪੁਰ: ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਪੰਜਾਬੀ ਵਿਭਾਗ ਵਲੋਂ 31 ਜੁਲਾਈ ਨੂੰ ਸਵੇਰੇ 10 ਵਜ਼ੇ ਕਾਲਜ ਦੇ ਕੈਨਵੈਨਸ਼ਨ ਹਾਲ ਵਿਚ ਵਿਸ਼ਾਲ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ਰੰਸੀਪਲ ਡਾ ਪਰਵਿੰਦਰ ਸਿੰਘ ਅਤੇ ਪੰਜਾਬੀ ਵਿਭਾਗ ਦੇ ਮੁੱਖੀ ਡਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਕਾਲਜ ਦੀ ਵਿਦਿਆਰਥੀ ਸਾਹਿਤ ਸਭਾ ਵਲੋਂ ਚੁਣੀਆਂ ਗਈਆਂ 6 ਪੰਜਾਬੀ ਦੀਆਂ ਪੁਸਤਕਾਂ ਤੇ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਸ਼ਾਇਰ ਪ੍ਰੋ ਸੰਧੂ ਵਰਿਆਣਵੀ ਨਾਲ ਸੰਵਾਦ ਰਚਾਇਆ ਜਾਵੇਗਾ। ਇਸ ਤੋਂ ਬਾਅਦ ਵਿਸ਼ਾਲ ਕਵੀ ਦਰਬਾਰ ਹੋਵੇਗਾ ਜਿਸ ਵਿਚ ਪੰਜਾਬੀ ਦੇ ਨਾਮਵਰ ਸ਼ਾਇਰ ਆਪਣੀਆਂ ਰਚਨਾਵਾਂ ਦਾ ਗੁਣਗਾਨ ਕਰਨਗੇ। ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸਿੱਖ ਵਿਦਿਅਕ ਕੌਂਸਲ ਮਾਹਿਲਪੁਰ ਦੇ ਪ੍ਰਧਾਨ ਸੰਤ ਸਾਧੂ ਸਿੰਘ ਸ਼ਾਇਰਾਂ ਦਾ ਹੋਸਲਾ ਵਧਾਉਣਗੇ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ