Tue, 26 September 2017
Your Visitor Number :-   1088908
SuhisaverSuhisaver Suhisaver
ਹਨੀਪ੍ਰੀਤ ਨੂੰ ਲੱਭਣ ਵਾਲੇ ਨੂੰ 5 ਲੱਖ ਦਾ ਇਨਾਮ               ਨਵਾਜ਼ ਸ਼ਰੀਫ਼ ਦੇ ਖਾਤੇ ਸੀਲ              

ਪਲੀ ਵਲੋਂ 14 ਵਾਂ ਸਲਾਨਾ ਅੰਤਰਰਾਸ਼ਟਰੀ ਮਾਂ-ਬੋਲੀ ਦਿਨ 26 ਫਰਵਰੀ ਨੂੰ

Posted on:- 03-02-2017

suhisaver

ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਵਲੋਂ 14 ਵਾਂ ਸਲਾਨਾ ਅੰਤਰਰਾਸ਼ਟਰੀ ਮਾਂ-ਬੋਲੀ ਦਿਨ 26 ਫਰਵਰੀ 2017 ਨੂੰ  ਬਾਅਦ ਦੁਪਹਿਰ 2:00 ਤੋਂ ਸ਼ਾਮ ਦੇ 4:00 ਵਜੇ ਤੱਕ  ਨੌਰਥ ਡੈਲਟਾ ਰੀਕ੍ਰੀਏਸ਼ਨ ਸੈਂਟਰ 11415 - 84 ਐਵਿਨਊ, ਡੈਲਟਾ ਵਿਖੇ ਮਨਾਇਆ ਜਾਣਾ ਹੈ। ਇਸ ਸਮਾਗਮ ਵਿੱਚ ਸਕੂਲਾਂ, ਕਾਲਜਾਂ ਅਤੇ ਯੂਨੀਵਰਿਸਟੀਆਂ ਵਿੱਚ ਪੰਜਾਬੀ ਦੀ ਪੜ੍ਹਾਈ ਚਾਲੂ ਕਰਾਉਣ ਦੀਆਂ ਕੋਸ਼ਿਸ਼ਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਸਮਾਗਮ ਵਿੱਚ ਵਿਸ਼ੇਸ਼ ਬੁਲਾਰੇ ਵਜੋਂ ਹਰਨਰਾਇਣ ਸਿੰਘ ਸ਼ਿਰਕਤ ਕਰਨਗੇ। ਪ੍ਰੋਗਰਾਮ ਦੀ ਵਧੇਰੇ ਜਾਣਕਾਰੀ ਲਈ  ਸਾਧੂ ਬਿਨਿੰਗ ਨਾਲ 604-437-9014 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Comments

Name (required)

Leave a comment... (required)

Security Code (required)



ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ