Tue, 26 September 2017
Your Visitor Number :-   1088909
SuhisaverSuhisaver Suhisaver
ਹਨੀਪ੍ਰੀਤ ਨੂੰ ਲੱਭਣ ਵਾਲੇ ਨੂੰ 5 ਲੱਖ ਦਾ ਇਨਾਮ               ਨਵਾਜ਼ ਸ਼ਰੀਫ਼ ਦੇ ਖਾਤੇ ਸੀਲ              

ਪੱਤਰਕਾਰਾਂ, ਜਮਹੂਰੀ ਕਾਰਕੁੰਨਾਂ ਅਤੇ ਵਕੀਲਾਂ ਉੱਪਰ ਹਮਲਿਆਂ ਵਿਰੁੱਧ ਕਾਨਫਰੰਸ 19 ਫਰਵਰੀ ਨੂੰ ਲੁਧਿਆਣਾ ਵਿਖੇ

Posted on:- 15-02-2017

ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ. ਮਲੇਰੀ, ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਦੱਸਿਆ ਕਿ ਸਭਾ ਵਲੋਂ ਛੱਤੀਸਗੜ੍ਹ ਦੇ ਬਸਤਰ ਖੇਤਰ ਵਿਚ ਭਾਰਤੀ ਰਾਜ ਵਲੋਂ ਕੀਤੇ ਜਾ ਰਹੇ ਮਨੁੱਖੀ ਹੱਕਾਂ ਦੇ ਘਾਣ ਵਿਰੁੱਧ 19 ਫਰਵਰੀ (ਐਤਵਾਰ) ਨੂੰ ਸਵੇਰੇ ਗਿਆਰਾਂ ਵਜੇ ਸ਼ਹੀਦ ਕਰਤਾਰ ਸਿੰਘ ਸਰਾਭਾ ਪਾਰਕ ਲੁਧਿਆਣਾ ਵਿਖੇ ਸੂਬਾ ਕਾਨਫਰੰਸ ਕਰਕੇ ਸ਼ਹਿਰ ਵਿਚ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਵਿਚ ਜਮਹੂਰੀ ਅਧਿਕਾਰ ਸਭਾ ਦੀਆਂ ਸਮੂਹ ਇਕਾਈ ਸ਼ਾਮਲ ਹੋਣਗੀਆਂ। ਕਾਨਫਰੰਸ ਵਿਚ ਮੰਗ ਕੀਤੀ ਜਾਵੇਗੀ ਕਿ ਮਨੁੱਖੀ ਅਧਿਕਾਰ ਕਾਰਕੁੰਨਾਂ, ਪੱਤਰਕਾਰਾਂ, ਵਕੀਲਾਂ ਅਤੇ ਆਦਿਵਾਸੀਆਂ ਵਿਰੁੱਧ ਦਰਜ ਕੀਤੇ ਝੂਠੇ ਕੇਸ ਵਾਪਸ ਲਏ ਜਾਣ। ਝੂਠੇ ਕੇਸਾਂ ਵਿਚ ਗ੍ਰਿਫ਼ਤਾਰ ਕੀਤੇ ਸਾਰੇ ਹੀ ਕਾਰਕੁੰਨਾਂ ਨੂੰ ਤੁਰੰਤ ਰਿਹਾਅ ਕੀਤੇ ਜਾਵੇ।  ਝੂਠੇ ਕੇਸਾਂ, ਝੂਠੇ ਪੁਲਿਸ ਮੁਕਾਬਲਿਆਂ ਲਈ ਜ਼ਿੰਮੇਵਾਰ ਪੁਲਿਸ ਅਤੇ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਦੀ ਸਰਕਾਰੀ ਪੁਸ਼ਤ-ਪਨਾਹੀ ਬੰਦ ਕੀਤੀ ਜਾਵੇ ਅਤੇ ਉਨ੍ਹਾਂ ਦੇ ਖ਼ਿਲਾਫ਼ ਢੁੱਕਵੇਂ ਕੇਸ ਦਰਜ ਕੀਤੇ ਜਾਣ।

ਆਦਿਵਾਸੀ ਔਰਤਾਂ ਉੱਪਰ ਜਿਣਸੀ ਹਿੰਸਾ ਬੰਦ ਕੀਤੀ ਜਾਵੇ ਅਤੇ ਇਸ ਲਈ ਜ਼ਿੰਮੇਵਾਰ ਪੁਲਿਸ ਤੇ ਹੋਰ ਸਰਕਾਰੀ ਤਾਕਤਾਂ ਦੇ ਅਧਿਕਾਰੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਬਸਤਰ ਅਤੇ ਹੋਰ ਇਲਾਕਿਆਂ ਵਿਚ ਓਪਰੇਸ਼ਨ ਗਰੀਨ ਹੰਟ ਅਤੇ ਹੋਰ ਵੱਖੋ-ਵੱਖਰੇ ਨਾਵਾਂ ਹੇਠ ਸਰਕਾਰੀ ਦਹਿਸ਼ਤਵਾਦ ਬੰਦ ਕੀਤਾ ਜਾਵੇ ਅਤੇ ਉੱਥੇ ਤਾਇਨਾਤ ਪੁਲਿਸ ਤੇ ਹੋਰ ਸਰਕਾਰੀ ਤਾਕਤਾਂ ਵਾਪਸ ਬੁਲਾਈਆਂ ਜਾਣ। ਨਾਗਰਿਕਾਂ ਦੇ ਜਮਹੂਰੀ ਹੱਕਾਂ ਨੂੰ ਕੁਚਲਣ ਵਾਲੇ ਯੂ.ਏ.ਪੀ.ਏ., ਛੱਤੀਸਗੜ੍ਹ ਸਪੈਸ਼ਲ ਸਕਿਊਰਿਟੀ ਐਕਟ, ਅਫਸਪਾ, ਜੰਮੂ-ਕਸ਼ਮੀਰ ਪਬਲਿਕ ਸਕਿਊਰਿਟੀ ਐਕਟ ਆਦਿ ਵਿਸ਼ੇਸ਼ ਕਾਨੂੰਨ ਅਤੇ ਇੰਡੀਅਨ ਪੀਨਲ ਕੋਡ ਦੀਆਂ 'ਰਾਜਧ੍ਰੋਹ' ਵਰਗੀਆਂ ਬਸਤੀਵਾਦੀ ਜ਼ਮਾਨੇ ਦੀਆਂ ਧਾਰਾਵਾਂ ਖ਼ਤਮ ਕੀਤੀਆਂ ਜਾਣ। ਸਭਾ ਦੇ ਆਗੂਆਂ ਨੇ ਸਮੂਹ ਲੋਕਪੱਖੀ ਅਤੇ ਜਮਹੂਰੀ ਤਾਕਤਾਂ ਨੂੰ ਇਸ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਕੇ ਮਨੁੱਖੀ ਹੱਕਾਂ ਦੇ ਘਾਣ ਵਿਰੁੱਧ ਆਵਾਜ਼ ਉਠਾਉਣ ਦੀ ਅਪੀਲ ਕੀਤੀ ਹੈ।

Comments

Larryjaike

If you have sleep apnea, you need to know that you are not alone. Sleep apnea is fairly common and millions of people around the planet have it. If you have been wondering what a sleep apnea diagnosis means for your life, read on to learn what you need to know about it. Try using a mouth guard that's custom-fitted for you. These are made especially for those suffering from sleep apnea. If you don't have CPAP, then this guard is an excellent alternative. Also, it's a lot more comfortable wearing this mouth guard while sleeping. It really helps keep the airways clear and keeps the soft tissues of the throat stable. Some people have problems using the CPAP machine to deal with their sleep apnea. The best advice is to stick with it. It is not a cure, but it does treat your sleep apnea. If you stop using it, you still have sleep apnea, so you need to keep using the machine regularly. If you have sleep apnea, be sure to ask your doctor every five years if you should have a follow-up sleep study. As your weight and health change, your CPAP pressure may need to be adjusted. The most accurate way to reassess your needs is to have another sleep study with CPAP so the appropriate pressure can be determined. Sleeping at a high altitude can worsen your sleep apnea because of the lower levels of oxygen. If you are going to a place located higher than what you are used to, take a CPAP machine with you. The best thing to do would be to completely avoid high altitude. Attempt side sleeping. Many people with sleep apnea are used to sleeping on their backs. When you sleep on your back it can cause your throat and mouth tissues to impede your airways. Instead, you should sleep on your side and that can help your breathe much better. Put a pillow on your side if you always find yourself moving around during sleep. The first thing to do when you think you are dealing with sleep apnea is to discover if it is really apnea or just advanced snoring. If you have a loved one sleeping with you, this can be done alone at home, but if not you may need to visit a sleep clinic. Avoid any type of drugs or alcohol if you are experiencing any type of sleep apnea. Drugs and alcohol will slow down your respiratory system, and that is known to be one of the causes of sleep apnea. If you are struggling with this issue, try to get some professional help to overcome these addictions. Minimize your risk from the conditions causing sleep apnea. Some sleep apnea risk factors cannot be changed, like genetic or hereditary reasons. But others, such as weight smoking and drinking, can be controlled. If you are concerned that you may suffer from sleep apnea, it is important to be diagnosed right away. This way, you can start getting the treatment you need as quickly as possible. The advice you have read in this article can help you find the relief you need from this troublesome condition. <a href=https://www.viagrasansordonnancefr.com/>viagrasansordonnancefr.com</a>

Name (required)

Leave a comment... (required)

Security Code (required)ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ