Sun, 18 February 2018
Your Visitor Number :-   1142582
SuhisaverSuhisaver Suhisaver
ਮੀਡੀਆ ਅਤੇ ਪਾਠਕ ਦੇ ਰਿਸ਼ਤੇ ਵਿੱਚ ਵੱਧ ਰਿਹਾ ਹੈ ਫਾਸਲਾ: ਹਰਤੋਸ਼ ਬੱਲ               ਬੂਟਾ ਸਿੰਘ ਅਤੇ ਮਹਿੰਦਰ ਸਿੰਘ ਮਾਨੂੰਪੁਰੀ ਨੂੰ ਮਿਲਿਆ ਸੂਹੀ ਸਵੇਰ ਮੀਡੀਆ ਐਵਾਰਡ              

ਰਾਜਾਂ ਨੂੰ ਕਮਜ਼ੋਰ ਕਰਨ ਵਾਲਾ ਨੀਤੀ ਆਯੋਗ ਦਾ ਸੁਝਾਅ

Posted on:- 13-10-2017

suhisaver

ਨੀਤੀ ਆਯੋਗ ਨੇ ਸੁਝਾਅ ਦਿੱਤਾ ਹੈ ਕਿ ਅਮਨ ਕਾਨੂੰਨ ਦੀ ਵਿਗੜ ਰਹੀ ਵਿਵਸਥਾ ਨੂੰ ਸੁਧਾਰਨ ਲਈ ਪੁਲਿਸ ਅਤੇ ਅਪਰਾਧਕ ਮਾਮਲਿਆਂ ਨੂੰ ਰਾਜ ਸੂਚੀ ਵਿੱਚੋਂ ਕੱਢ ਕੇ ਸਮਵਰਤੀ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ। ਭਾਰਤੀ ਸੰਵਿਧਾਨ ਵਿੱਚ ਕੇਂਦਰ ਅਤੇ ਰਾਜ ਸਰਕਾਰ ਦੀਆਂ ਸ਼ਕਤੀਆਂ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਸੰਘ ਸੂਚੀ ਵਿੱਚ ਕੇਂਦਰ ਸਰਕਾਰ ਦੀਆਂ ਸ਼ਕਤੀਆਂ ਸ਼ਾਮਲ ਹਨ, ਰਾਜ ਸੂਚੀ ਵਿੱਚ ਰਾਜ ਸਰਕਾਰ ਅਤੇ ਸਮਵਰਤੀ ਸੂਚੀ ਵਿੱਚ ਰਾਜ ਅਤੇ ਕੇਂਦਰ ਦੋਹਾਂ ਦੀਆਂ ਸ਼ਕਤੀਆਂ ਸ਼ਾਮਲ ਹਨ। ਪਰ ਇਸ ਵਿੱਚ ਦਬਦਬਾ ਕੇਂਦਰ ਸਰਕਾਰ ਦਾ ਹੈ।

ਨੀਤੀ ਆਯੋਗ ਦਾ ਇਹ ਸੁਝਾਅ ਸੂਬਿਆਂ ਨੂੰ ਕਮਜ਼ੋਰ ਕਰਨ ਵਾਲਾ ਹੈ। ਪਿਛਲੇ ਲਗਭਗ ਚਾਰ ਸਾਲਾਂ ਤੋਂ ਸੂਬਿਆਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੋ ਰਹੀ ਹੈ। ਇੰਝ ਲੱਗਦਾ ਹੈ ਕਿ ਜਿਵੇਂ ਸਾਡਾ ਸੰਘੀ ਢਾਂਚਾ ਪ੍ਰਧਾਨਾਤਮਕ ਪ੍ਰਣਾਲੀ ਵੱਲ ਲੈ ਜਾਇਆ ਜਾ ਰਿਹਾ ਹੋਵੇ। ਸੁਝਾਅ  ਇਹ ਦਿੱਤਾ ਗਿਆ ਹੈ ਕਿ ਇਸ ਤਰ੍ਹਾਂ ਕਰਨ ਨਾਲ ਅਪਰਾਧ ਨੂੰ ਨੱਥ ਪਵੇਗੀ। ਪਰ ਅਸੀ ਦੇਖ ਸਕਦੇ ਹਾਂ ਕਿ ਕੇਂਦਰ ਸਰਕਾਰ ਜਦੋਂ ਤਾਕਤ ਵਿੱਚ ਹੁੰਦੀ ਹੈ ਤਾਂ ਉਹ ਆਪਣੇ ਵਿਰੋਧੀਆਂ ਨੂੰ ਵੀ ਠਿਕਾਣੇ ਲਗਾਉਂਦੀ ਹੈ। ਇੱਥੋਂ ਤੱਕ ਕਿ ਬੀ.ਜੇ.ਪੀ ਦੀ ਸਰਕਾਰ ਆਉਣ ਤੋਂ ਬਾਅਦ ਅਸੀਂ ਦੇਖਦੇ ਹਾਂ ਕਿ ਕੇਂਦਰ ਦਾ ਰਾਜਾਂ ਉੱਤੇ ਏਕਾਧਿਕਾਰ ਵੱਧ ਰਿਹਾ ਹੈ। ਆਪਣੀਆਂ ਮਨਮਰਜ਼ੀਆਂ ਕੀਤੀਆਂ ਜਾ ਰਹੀਆਂ ਹਨ। ਇਸ ਨਾਲ ਜਿੱਥੇ ਸੂਬਾ ਸਰਕਾਰ ਕਮਜ਼ੋਰ ਹੋਵੇਗੀ ਉੱਥੇ ਕੇਂਦਰ ਸਰਕਾਰ ਦੇ ਪੂਰੀ ਤਰ੍ਹਾਂ ਨਿਰੰਕੁਸ਼ ਹੋਣ ਦੀ ਸੰਭਾਵਨਾ ਵੀ ਬਣੀ ਰਹੇਗੀ। ਕੁਲ ਮਿਲਾ ਕੇ ਨੀਤੀ ਆਯੋਗ ਦਾ ਸੁਝਾਅ ਉਸੇ ਹਵਾ ਦਾ ਹਿੱਸਾ ਹੈ ਜੋ ਸੂਬਾ ਸਰਕਾਰਾਂ ਨੂੰ ਕਮਜ਼ੋਰ ਕਰਦਾ ਹੈ। ਅਸੀਂ ਦੇਖਦੇ ਹਾਂ ਕਿ ਰਾਜਾਂ ਦੇ ਫੰਡਾਂ ਵਿੱਚ ਕਟੋਤੀ ਕੀਤੀ ਜਾ ਰਹੀ ਹੈ। ਇੱਥੋਂ ਤੱਕ ਕਿ ਜੀ.ਐੱਸ.ਟੀ ਕਾਨੂੰਨ ਵੀ ਰਾਜ ਸਰਕਾਰਾਂ ਨੂੰ ਕਮਜ਼ੋਰ ਕਰਨ ਵਾਲਾ ਹੈ। ਨੀਤੀ ਆਯੋਗ ਦੇ ਇਸ ਸੁਝਾਅ ਦਾ ਹਰ ਉਸ ਨਾਗਰਿਕ ਵੱਲੋਂ ਵਿਰੋਧ ਹੋਣਾ ਚਾਹੀਦਾ ਹੈ, ਜੋ ਸੰਘੀ ਢਾਂਚੇ ਨੂੰ ਬਣਾ ਕੇ ਰੱਖਣਾ ਚਾਹੁੰਦੇ ਹਨ।

Comments

ANITA GERARD

ਕਰਜ਼ਾ! ਕਰਜ਼ਾ !! ਕਰਜ਼ਾ !!! ਕੀ ਤੁਸੀਂ ਇੱਕ ਸਨਮਾਨਯੋਗ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਲੋਨ ਕੰਪਨੀ ਦੀ ਭਾਲ ਕਰ ਰਹੇ ਹੋ ਜਿਹੜਾ ਜੀਵਨ ਕਾਲ ਦੇ ਮੌਕੇ ਲਈ ਲੋਨ ਦਿੰਦਾ ਹੈ. ਅਸੀਂ ਬਹੁਤ ਸਾਰੇ ਤੇਜ਼ ਅਤੇ ਆਸਾਨ ਤਰੀਕੇ ਨਾਲ, ਨਿੱਜੀ ਕਰਜ਼ੇ, ਕਾਰ ਲੋਨ, ਮੋਰਟਗੇਜ ਕਰਜ਼ੇ, ਵਿਦਿਆਰਥੀ ਲੋਨ, ਕਾਰੋਬਾਰੀ ਕਰਜ਼ੇ, ਨਿਵੇਸ਼ ਲੋਨ, ਕਰਜ਼ੇ ਦੀ ਇਕਸਾਰਤਾ ਅਤੇ ਹੋਰ ਬਹੁਤ ਸਾਰੀਆਂ ਕਿਸਮਾਂ ਦੀਆਂ ਕਿਸਮਾਂ ਦੀ ਪੇਸ਼ਕਸ਼ ਕਰਦੇ ਹਾਂ. ਕੀ ਤੁਹਾਨੂੰ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਂ ਦੁਆਰਾ ਰੱਦ ਕਰ ਦਿੱਤਾ ਗਿਆ ਹੈ? ਕੀ ਤੁਹਾਨੂੰ ਇੱਕ ਇੱਕਠਿਆਂ ਕਰਜ਼ੇ ਜਾਂ ਮੌਰਗੇਜ ਦੀ ਲੋੜ ਹੈ? ਆਪਣੀ ਹੋਰ ਵਿੱਤੀ ਮੁਸ਼ਕਲਾਂ ਨੂੰ ਅਤੀਤ ਦੀ ਗੱਲ ਕਰਨ ਲਈ ਇੱਥੇ ਆਉਣ ਦੀ ਕੋਈ ਹੋਰ ਨਾ ਵੇਖੋ. ਅਸੀਂ ਵਿਅਕਤੀਆਂ ਅਤੇ ਕੰਪਨੀਆਂ ਲਈ ਫੰਡ ਉਧਾਰ ਦਿੰਦੇ ਹਾਂ ਜਿਨ੍ਹਾਂ ਨੂੰ 2% ਦੀ ਦਰ ਨਾਲ ਵਿੱਤੀ ਸਹਾਇਤਾ ਚਾਹੀਦੀ ਹੈ ਲੋੜੀਂਦੀ ਕੋਈ ਸਮਾਜਕ ਸੁਰੱਖਿਆ ਨੰਬਰ ਨਹੀਂ ਅਤੇ ਕੋਈ ਕ੍ਰੈਡਿਟ ਚੈੱਕ ਦੀ ਲੋੜ ਨਹੀਂ, 100% ਦੀ ਗਾਰੰਟੀ ਦਿੱਤੀ ਗਈ. ਮੈਂ ਇਸ ਮਾਧਿਅਮ ਦੀ ਵਰਤੋਂ ਤੁਹਾਨੂੰ ਸੂਚਤ ਕਰਨਾ ਚਾਹੁੰਦਾ ਹਾਂ ਕਿ ਅਸੀਂ ਭਰੋਸੇਮੰਦ ਅਤੇ ਸਹਾਇਕ ਸਹਾਇਤਾ ਪ੍ਰਦਾਨ ਕਰਦੇ ਹਾਂ ਅਤੇ ਅਸੀਂ ਤੁਹਾਨੂੰ ਇੱਕ ਕਰਜ਼ਾ ਦੇਣ ਲਈ ਖੁਸ਼ ਹੋਵਾਂਗੇ ਫਿਰ ਸਾਨੂੰ ਇੱਕ ਈ-ਮੇਲ ਭੇਜੋ: ([email protected]) ਲੋਨ ਲਈ ਅਰਜ਼ੀ ਦੇ ਲਈ

Name (required)

Leave a comment... (required)

Security Code (required)ਖ਼ਬਰਸਾਰ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ