Thu, 29 July 2021
Your Visitor Number :-   5117679
SuhisaverSuhisaver Suhisaver
ਯੋਗੀ ਅਦਿੱਤਿਆਨਾਥ ਦੀ ਇੱਕ ਹੋਰ ਨਫ਼ਰਤੀ ਤਕਰੀਰ , ਕਿਹਾ ਜੇ 'ਲਵ ਜਿਹਾਦ' ਚਲਾਉਣ ਵਾਲੇ ਨਾ ਸੁਧਰੇ ਤਾਂ 'ਰਾਮ ਨਾਮ ਸੱਤਯ ਹੈ' ਦੀ ਯਾਤਰਾ ਸ਼ੁਰੂ ਹੋਵੇਗੀ               ਪੰਜਾਬ ਤੋਂ ਬਾਅਦ ਹੁਣ ਰਾਜਸਥਾਨ ਵਿਧਾਨ ਸਭਾ ਵਿੱਚ ਵੀ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਤਿੰਨ ਬਿੱਲ ਪੇਸ਼               ਖੇਤੀ ਕਾਨੂੰਨ : ਹੁਣ ਹੰਸ ਰਾਜ ਹੰਸ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਲਈ ਸੱਦਾ ਦੇਣ ਲੱਗਾ               ਭਾਜਪਾ ਹਾਈਕਮਾਨ ਦਾ ਫ਼ਰਮਾਨ! ਕਿਸਾਨਾਂ ਨਾਲ ਰਾਬਤਾ ਬਣਾਏ ਪੰਜਾਬ ਇਕਾਈ               ਭਾਜਪਾ ਨੂੰ ਇੱਕ ਹੋਰ ਝਟਕਾ, ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਪੰਜਾਬ ਯੂਥ ਜਨਰਲ ਸਕੱਤਰ ਬਰਿੰਦਰ ਸਿੰਘ ਸੰਧੂ ਨੇ ਅਸਤੀਫ਼ਾ ਦਿੱਤਾ              

ਪਿੰਡ ਦੀਆਂ ਗਲੀਆਂ ਨਾਲੀਆਂ ਦੀ ਸਫਾਈ ਕਰਵਾਈ

Posted on:- 09-10-2013

suhisaver

ਬੋਹਾ: ਪਿੰਡ ਮਘਾਣੀਆਂ ਦੀ ਗ੍ਰਾਮ ਪੰਚਾਇਤ ਵਲੋਂ ਮਗਨਰੇਗਾ ਤਹਿਤ ਪਿੰਡ ਦੀਆਂ ਗਲੀਆਂ ਨਾਲੀਆਂ ਦੀ ਸਫਾਈ ਕਰਵਾਈ ਗਈ । ਸਰਪੰਚ ਸ਼ਮਸ਼ੇਰ ਸਿੰਘ ਮੁਤਾਬਿਕ ਪਿੰਡ ਦੇ ਸੀਵਰੇਜ ਦੀਆਂ ਨਾਲੀਆਂ ਅਤੇ ਨਾਲਿਆਂ ਵਿਚ ਗਾਰ ਭਰ ਜਾਣ ਕਰਕੇ ਅਤੇ ਬਰਸਾਤਾ ਦਾ ਮੌਸਮ ਨਾਲ ਘਾਹ ਦੇ ਵੱਡਾ ਹੋਣ ਕਰਕੇ ਪਿੰਡ ਦਾ ਸੀਵਰੇਜ ਦਾ ਪਾਣੀ ਬੰਦ ਹੋਣ ਕਿਨਾਰੇ ਸੀ , ਜਿਸ ਕਰਕੇ ਮਗਨਰੇਗਾ ਦੇ ਮਜ਼ਦੂਰਾ ਨਾਲ ਇਹਨਾਂ ਨਾਲ਼ੀਆਂ ਅਤੇ ਨਾਲਿਆਂ ਨੂੰ ਸਾਫ ਕਰਵਾ ਕਿ ਇਹਨਾਂ ਦੀ ਗਾਰ ਨੂੰ ਚੁੱਕ ਕੇ ਬਾਹਰ ਸੁਟਿਆ ਗਿਆ ।

ਉਹਨਾਂ ਦੱਸਿਆ ਕਿ ਪੰਚਾਇਤ ਸੈਕਟਰੀ ਰਾਮਪਾਲ ਸਿੰਘ ਨੇ ਨਿੱਜੀ ਦਿਲਚਸਪੀ ਨਾਲ ਇਸ ਕੰਮ ਨੂੰ ਪੂਰਾ ਕਰਨ ਵਿਚ ਵੱਡਾ ਸਹਿਯੋਗ ਦਿੱਤਾ । 20 ਦਿਨਾਂ ਤੱਕ ਚੱਲੇ ਇਸ ਕੰਮ ਵਿਚ ਹੋਰਨਾ ਤੋਂ ਇਲਾਵਾ ਪੰਚਾਇਤ ਮੈਂਬਰ ਬਲਵਿੰਦਰ ਸਿੰਘ , ਸੱਤਪਾਲ ਸਿੰਘ , ਤੇਜਾ ਸਿੰਘ , ਭਪਲੀ ਸਿੰਘ , ਬਲਵਿੰਦਰ ਕੌਰ , ਮੇਲ ਕੌਰ ਤੇ ਨਾਰੰਗ ਸਿੰਘ ਨੇ ਆਪਣੀ ਹਾਜ਼ਰੀ ਯਕੀਨੀ ਬਣਾਈ ।


Comments

Gurpree Singh

Very nice

Security Code (required)



Can't read the image? click here to refresh.

Name (required)

Leave a comment... (required)





ਖ਼ਬਰਸਾਰ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ